ਅਪਰਾਧਸਿਆਸਤਖਬਰਾਂ

ਅੰਮ੍ਰਿਤਸਰ ਹਵਾਈ ਅੱਡੇ ਤੋਂ 17 ਲੱਖ ਦਾ ਸੋਨਾ ਜ਼ਬਤ

ਅੰਮ੍ਰਿਤਸਰ-ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਮੁੰਬਈ ਤੋਂ ਆਏ ਇਕ ਯਾਤਰੀ ਤੋਂ 17 ਲੱਖ ਰੁਪਏ ਦੀ ਕੀਮਤ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਸੋਨਾ ਸਮੱਗਲਰਾਂ ਨੂੰ ਮੁੰਬਈ ‘ਚ ਦੁਬਈ ਤੋਂ ਆਈ ਉਡਾਣ ਨੂੰ ਸੋਨੇ ਦੀ ਡਲਿਵਰੀ ਕੀਤੀ ਗਈ ਸੀ, ਜਿਸ ਨੂੰ ਅੰਮ੍ਰਿਤਸਰ ਕਿਸੇ ਤਸੱਕਰ ਨੂੰ ਫੜਾਇਆ ਜਾਣਾ ਸੀ।

Comment here