ਖਬਰਾਂ

ਈਦ-ਏ-ਮਿਲਾਦ-ਉਨ-ਨਬੀ ਮੌਕੇ ਦੇਸ਼ ਵਾਸੀਆਂ ਨੂੰ ਵਧਾਈ

ਨਵੀਂ ਦਿੱਲੀ- ਅੱਜ ਦੇਸ਼ ਭਰ ਵਿੱਚ ਈਦ-ਏ-ਮਿਲਾਦ-ਉਨ-ਨਬੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਪੈਗੰਬਰ ਮੁਹੰਮਦ ਦੇ ਜਨਮਦਿਨ ‘ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸਮੇਤ ਕਈ ਨੇਤਾਵਾਂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਕੋਵਿੰਦ ਨੇ ਟਵੀਟ ਕੀਤਾ, ‘ਮੈਂ ਸਾਰੇ ਦੇਸ਼ ਵਾਸੀਆਂ ਖ਼ਾਸ ਕਰਕੇ ਸਾਡੇ ਮੁਸਲਿਮ ਭਰਾਵਾਂ ਅਤੇ ਭੈਣਾਂ ਨੂੰ ਵਧਾਈ ਦਿੰਦਾ ਹਾਂ। ਆਓ ਅਸੀਂ ਸਾਰੇ ਪੈਗੰਬਰ ਮੁਹੰਮਦ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਮਾਜ ਦੀ ਖੁਸ਼ਹਾਲੀ ਅਤੇ ਦੇਸ਼ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਬਣਾਈ ਰੱਖਣ ਲਈ ਕੰਮ ਕਰੀਏ।

Comment here