ਅਪਰਾਧਸਿਆਸਤਖਬਰਾਂ

ਕਾਂਗਰਸੀ ਆਗੂ ਧਾਲੀਵਾਲ ਦੀ ਗੋਲੀਆਂ ਮਾਰ ਕੇ ਹੱਤਿਆ

ਤਰਨਤਾਰਨ-ਕਾਂਗਰਸੀ ਆਗੂ ਮੇਜਰ ਸਿੰਘ ਧਾਲੀਵਾਲ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਕਾਂਗਰਸ ਸਰਕਾਰ ਵੇਲੇ ਮਾਰਕਿਟ ਕਮੇਟੀ ਦੇ ਚੇਅਰਮੈਨ ਵੀ ਰਹੇ ਸਨ। ਉਨ੍ਹਾਂ ਨੂੰ ਤਰਨਤਾਰਨ ਵਿਚ ਗੋਲੀਆਂ ਮਾਰ ਦਿੱਤੀਆਂ ਗਈਆਂ।

Comment here