ਸਿਆਸਤਖਬਰਾਂਚਲੰਤ ਮਾਮਲੇ

ਕੈਪਟਨ ਨੇ ਵੀ ਐਲਾਨ ਦਿੱਤੇ ਆਪਣੇ ਚੋਣ ਸਿਪਾਹੀ

ਚੰਡੀਗੜ੍ਹ-ਕਈ ਦਿਨਾਂ ਦੀ ਚਰਚਾ ਮਗਰੋਂ ਆਖਰ ਪੰਜਾਬ ਲੋਕ ਕਾਂਗਰਸ ਪਾਰਟੀ ਨੇ ਵੀ ਆਪਣੇ ਉਮੀਦਵਾਰ ਐਲਾਨਣੇ ਸ਼ੁਰੂ ਕਰ ਦਿੱਤੇ ਹਨ। ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ  ਚੋਣਾਂ ਲਈ ਆਪਣੀ ਪਾਰਟੀ ਦੇ 22 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ ਜਿੱਥੇ ਇੱਕ ਪਾਸੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਧਿਆਨ ਰੱਖਿਆ ਗਿਆ ਹੈ, ਉੱਥੇ ਹੀ ਸੂਬੇ ਦੇ ਵੱਖ-ਵੱਖ ਖੇਤਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਲਈ ਢੁਕਵਾਂ ਪ੍ਰਤੀਨਿਧਤਾ ਦੇਣ ਦਾ ਵੀ ਪੂਰਾ ਖਿਆਲ ਰੱਖਿਆ ਗਿਆ ਹੈ। ਪੰਜਾਬ ਲੋਕ ਕਾਂਗਰਸ ਪਾਰਟੀ ਦੇ ਹਿੱਸੇ ਸੂਬੇ ਦੀਆਂ ਕੁੱਲ 117 ਸੀਟਾਂ ਵਿੱਚੋਂ 37 ਸੀਟਾਂ ਆਈਆਂ ਹਨ।

ਕੈਪਟਨ ਦੀ ਪੰਜਾਬ ਲੋਕ ਕਾਂਗਰਸ ਵੱਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ

  1. ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ
  2. ਮਾਲੇਰਕੋਟਲਾ ਤੋਂ ਫਰਜ਼ਾਨਾ ਆਲਮ
  3. ਪਟਿਆਲਾ ਦਿਹਾਤੀ ਤੋਂ ਸੰਜੀਵ ਸ਼ਰਮਾ ਉਰਫ਼ ਬਿੱਟੂ ਸ਼ਰਮਾ
  4. ਖਰੜ ਤੋਂ ਕਮਲਦੀਪ ਸੈਣੀ
  5. ਲੁਧਿਆਣਾ ਪੂਰਬੀ ਤੋਂ ਜਗਮੋਹਨ ਸ਼ਰਮਾ
  6. ਲੁਧਿਆਣਾ ਦੱਖਣੀ ਤੋਂ ਸਤਿੰਦਰਪਾਲ ਸਿੰਘ ਤਾਜਪੁਰੀ
  7. ਆਤਮਨਗਰ ਤੋਂ ਪ੍ਰੇਮ ਮਿੱਤਲ
  8. ਦਾਖਾ ਤੋਂ ਦਮਨਜੀਤ ਸਿੰਘ ਮੋਹੀ
  9. ਨਿਹਾਲ ਸਿੰਘ ਵਾਲਾ ਤੋਂ ਮੁਖਤਿਆਰ ਸਿੰਘ
  10. ਧਰਮਕੋਟ ਤੋਂ ਰਵਿੰਦਰ ਸਿੰਘ ਗਰੇਵਾਲ
  11. ਰਾਮਪੁਰਾ ਫੂਲ ਤੋਂ ਡਾ. ਅਮਰਜੀਤ ਸ਼ਰਮਾ
  12. ਬਠਿੰਡਾ ਸ਼ਹਿਰ ਤੋਂ ਰਾਜ ਨੰਬਰਦਾਰ
  13. ਬਠਿੰਡਾ ਦਿਹਾਤੀ ਤੋਂ ਸਵੇਰਾ ਸਿੰਘ
  14. ਬੁਢਲਾਡਾ (ਰਾਖਵੀਂ) ਤੋਂ ਸੂਬੇਦਾਰ ਭੋਲਾ ਸਿੰਘ ਹਸਨਪੁਰ
  15. ਭਦੌੜ ਤੋਂ ਧਰਮ ਸਿੰਘ ਫੌਜੀ
  16. ਸਨੌਰ ਤੋਂ ਬਿਕਰਮਜੀਤ ਇੰਦਰ ਸਿੰਘ
  17. ਸਮਾਣਾ ਤੋਂ ਸੁਰਿੰਦਰ ਸਿੰਘ
  18. ਫਤਿਹਗੜ੍ਹ ਚੂੜੀਆਂ ਸੀਟ ਤੋਂ ਤੇਜਿੰਦਰ ਸਿੰਘ ਰੰਧਾਵਾ
  19. ਅੰਮ੍ਰਿਤਸਰ ਦੱਖਣੀ ਤੋਂ ਹਰਜਿੰਦਰ ਸਿੰਘ ਠੇਕੇਦਾਰ
  20. ਭੁਲੱਥ ਤੋਂ ਅਮਨਦੀਪ ਸਿੰਘ ਉਰਫ਼ ਗੋਰਾ ਗਿੱਲ
  21. ਨਕੋਦਰ ਤੋਂ ਅਜੀਤਪਾਲ ਸਿੰਘ
  22. ਨਵਾਂਸ਼ਹਿਰ ਤੋਂ ਸਤਵੀਰ ਸਿੰਘ ਪੱਲੀ

ਭਾਜਪਾ ਦੀ ਪਹਿਲੀ ਸੂਚੀ

  1. ਸੁਜਾਨਪੁਰ ਤੋਂ ਦਿਨੇਸ਼ ਬੱਬੂ
  2. ਦੀਨਾਨਗਰ ਤੋਂ ਰੇਣੂ ਕਸ਼ਯਪ
  3. ਸ਼੍ਰੀ ਹਰਗੋਬਿੰਦਰਪੁਰ ਤੋਂ ਬਲਜਿੰਦਰ ਸਿੰਘ ਦਕੋਹਾ ਨੂੰ
  4. ਅੰਮ੍ਰਿਤਸਰ ਉੱਤਰੀ ਤੋਂ ਸੁਖਵਿੰਦਰ ਸਿੰਘ ਪਿੰਟੂ
  5. ਤਰਨਤਾਰਨ ਤੋਂ ਨਵਰੀਤ ਸਿੰਘ ਸ਼ਫੀਪੁਰਾ ਲਵਲੀ
  6. ਕਪੂਰਥਲਾ ਤੋਂ ਰਣਜੀਤ ਸਿੰਘ ਖੋਜੇਵਾਲ
  7. ਜਲੰਧਰ ਵੈਸਟ ਤੋਂ ਮਹਿੰਦਰ ਭਗਤ
  8. ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ ਨੂੰ
  9. ਜਲੰਧਰ ਉੱਤਰੀ ਤੋਂ ਕੇ.ਡੀ.ਭੰਡਾਰੀ
  10. ਮੁਕੇਰੀਆਂ ਤੋਂ ਜੰਗੀ ਲਾਲ ਮਹਾਜਨ
  11. ਦਸੂਹਾ ਤੋਂ ਰਾਣਾ ਰਘੂਨਾਥ ਸਿੰਘ
  12. ਹੁਸ਼ਿਆਰਪੁਰ ਤੋਂ ਤੀਕਸ਼ਣ ਸੂਦ
  13. ਚੱਬੇਵਾਲ ਤੋਂ ਡਾ. ਦਿਲਬਾਗ ਰਾਏ
  14. ਗੜ੍ਹਸ਼ੰਕਰ ਤੋਂ ਨਿਮਿਸ਼ਾ ਮਹਿਤਾ
  15. ਬੰਗਾ ਤੋਂ ਮੋਹਨ ਲਾਲ ਬੰਗਾ
  16. ਬਲਾਚੌਰ ਤੋਂ ਅਸ਼ੋਕ ਬਾਠ
  17. ਫਤਹਿਗੜ੍ਹ ਸਾਹਿਬ ਦੀਦਾਰ ਸਿੰਘ ਭੱਟੀ ਨੂੰ
  18. ਅਮਲੋਹ ਤੋਂ ਕੰਵਰਵੀਰ ਸਿੰਘ ਟੌਹੜਾ
  19. ਖੰਨਾ ਤੋਂ ਗੁਰਪ੍ਰੀਤ ਸਿੰਘ ਭੱਟੀ
  20. ਲੁਧਿਆਣਾ ਸੈਂਟਰਲ ਤੋਂ ਗੁਰਦੇਵ ਸ਼ਰਮਾ ਨੂੰ
  21. ਲੁਧਿਆਣਾ ਪੱਛਮੀ ਤੋਂ ਬਿਕਰਮਜੀਤ ਸਿੰਘ ਸਿੱਧੂ
  22. ਗਿੱਲ ਤੋਂ ਐੱਸ.ਆਰ. ਲੱਧੜ
  23. ਜਗਰਾਉਂ ਤੋਂ ਕੰਵਰ ਨਰਿੰਦਰ ਸਿੰਘ
  24. ਫ਼ਿਰੋਜ਼ਪੁਰ ਸ਼ਹਿਰੀ ਤੋਂ ਰਾਣਾ ਗੁਰਮੀਤ ਸਿੰਘ ਸੋਢੀ
  25. ਜਲਾਲਾਬਾਦ ਤੋਂ ਪੂਰਨ ਚੰਦ ਨੂੰ
  26. ਅਬੋਹਰ ਤੋਂ ਅਰੁਣ ਨਾਰੰਗ ਨੂੰ
  27. ਫਾਜ਼ਿਲਕਾ ਤੋਂ ਸੁਰਜੀਤ ਕੁਮਾਰ ਜਿਆਣੀ
  28. ਮੁਕਤਸਰ ਤੋਂ ਰਾਜੇਸ਼ ਫਤੇਲਾ
  29. ਫਰੀਦਕੋਟ ਤੋਂ ਗੌਰਵ ਕੱਕੜ
  30. ਭੁੱਚੋ ਮੰਡੀ ਤੋਂ ਰੁਪਿੰਦਰ ਸਿੰਘ ਸਿੱਧੂ
  31. ਤਲਵੰਡੀ ਸਾਬੋ ਤੋਂ ਰਵੀਪ੍ਰੀਤ ਸਿੰਘ ਸਿੱਧੂ
  32. ਸਰਦੂਲਗੜ੍ਹ ਤੋਂ ਜਗਜੀਤ ਸਿੰਘ ਮਿਲਖਾ
  33. ਸੰਗਰੂਰ ਤੋਂ ਅਰਵਿੰਦ ਖੰਨਾ
  34. ਡੇਰਾਬਸੀ ਤੋਂ ਸੰਜੀਵ ਖੰਨਾ

ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੀ ਸੂਚੀ

  1. ਲਹਿਰਾਗਾਗਾ ਤੋਂ ਪਰਮਿੰਦਰ ਸਿੰਘ ਢੀਂਡਸਾ
  2. ਦਿੜ੍ਹਬਾ ਤੋਂ ਸੋਮਾ ਸਿੰਘ ਘਰਾਚੋਂ
  3. ਸਾਹਨੇਵਾਲ ਤੋਂ ਹਰਪ੍ਰੀਤ ਸਿੰਘ ਗਰਚਾ
  4. ਜੈਤੋ ਤੋਂ ਪਰਮਜੀਤ ਕੌਰ ਗੁਲਸ਼ਨ
  5. ਮਾਹਲਾ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ
  6. ਬਾਘਾ ਪੁਰਾਣਾ ਤੋਂ ਜਗਤਾਰ ਸਿੰਘ ਰਾਜੇਆਣਾ
  7. ਸੁਨਾਮ ਤੋਂ ਸਨਮੁਖ ਸਿੰਘ ਮੋਖਾ
  8. ਫਿਲੌਰ ਤੋਂ ਸਰਵਣ ਸਿੰਘ ਫਿਲੌਰ
  9. ਉੜਮੁੜ ਟਾਂਡਾ ਤੋਂ ਮਨਜੀਤ ਸਿੰਘ ਦਸੂਹਾ
  10. ਸੁਲਤਾਨਪੁਰ ਲੋਧੀ ਤੋਂ ਜੁਗਰਾਜਪਾਲ ਸਿੰਘ ਸ਼ਾਹੀ
  11. ਖੇਮਕਰਨ ਤੋਂ ਦਲਜੀਤ ਸਿੰਘ ਗਿੱਲ
  12. ਕਾਦੀਆਂ ਤੋਂ ਮਾਸਟਰ ਜੌਹਰ ਸਿੰਘ

Comment here