ਦਿੱਲੀ-ਓਮੀਕਰੋਨ ਵੇਰੀਐਂਟ ਦੇ ਮੱਦੇਨਜ਼ਰ ਭਾਰਤ ਤੋਂ ਆਉਣ-ਜਾਣ ਵਾਲੀਆਂ ਅੰਤਰਰਾਸ਼ਟਰੀ ਉਡਾਣਾਂ 28 ਫਰਵਰੀ ਤੱਕ ਮੁਅੱਤਲ ਰਹਿਣਗੀਆਂ।ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ ਨੇ ਇਸ ਸਬੰਧ ਵਿੱਚ ਫੈਸਲਾ ਲਿਆ। ਤਾਜ਼ਾ ਹੁਕਮ ‘ਚ ਕਿਹਾ ਗਿਆ ਹੈ ਕਿ ਏਅਰ ਬਬਲ ਵਿਵਸਥਾ ਦੇ ਤਹਿਤ ਉਡਾਣਾਂ ਪ੍ਰਭਾਵਿਤ ਨਹੀਂ ਹੋਣਗੀਆਂ। ਦਰਅਸਲ, ਏਅਰ ਬਬਲ ਸਹੂਲਤ ਦੇ ਤਹਿਤ ਦੋ ਦੇਸ਼ ਕੁਝ ਨਿਯਮਾਂ ਅਤੇ ਪਾਬੰਦੀਆਂ ਦੇ ਨਾਲ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਕਰਦੇ ਹਨ।
ਕੋਰੋਨਾ-ਅੰਤਰਰਾਸ਼ਟਰੀ ਉਡਾਣਾਂ 28 ਫਰਵਰੀ ਤੱਕ ਮੁਅੱਤਲ

Comment here