ਅਪਰਾਧਖਬਰਾਂਮਨੋਰੰਜਨ

ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਉਂਟ ਹੋਇਆ ਬੰਦ

ਚੰਡੀਗੜ੍ਹ-ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ਦੇ ਵਿੱਚ ਬੰਦ ਕਰ ਦਿੱਤਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਅਕਾਊਂਟ ਖੋਲ੍ਹਣ ’ਤੇ ਲਿਖਿਆ ਆ ਰਿਹਾ ਹੈ ਕਿ ਕਾਨੂੰਨੀ ਮੰਗ ਦੇ ਜਵਾਬ ਦੇ ਵਿੱਚ ਭਾਰਤ ਵਿੱਚ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਵੀ ਉਨ੍ਹਾਂ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਸੀ । ਹੁਣ ਇੱਕ ਵਾਰ ਫਿਰ ਤੋਂ ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ਦੇ ਵਿੱਚ ਬੰਦ ਕਰ ਦਿੱਤਾ ਗਿਆ ਹੈ।ਹਾਲਾਂਕਿ ਇਸ ਦੇ ਬਾਰੇ ਅਜੇ ਤੱਕ ਜੈਜ਼ੀ ਬੀ ਦਾ ਕੋਈ ਵੀ ਪ੍ਰਤੀਕਰਮ ਸਾਹਮਣੇ ਨਹੀਂ ਆਇਆ ਹੈ।

Comment here