ਵੈਨਕੂਵਰ-ਕੈਨੇਡਾ ਵਿਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਵਿਆਹ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਬਾਹਰ ਨਿਕਲ ਰਿਹਾ ਸੀ, ਜਿਥੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਵੈਨਕੂਵਰ ਵਿਚ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਹ ਟਾਰ 11 ਖਤਰਨਾਕ ਗੈਂਗਸਟਰਾਂ ਦੀ ਸੂਚੀ ਵਿਚ ਸ਼ਾਮਲ ਸੀ। ਪੁਲਿਸ ਨੂੰ ਖਦਸ਼ਾ ਹੈ ਕਿ ਉਸ ਦੇ ਵਿਰੋਧੀ ਗੈਂਗ ਨੇ ਗੋਲੀਆਂ ਮਾਰੀਆਂ ਹਨ। ਅਮਰਪ੍ਰੀਤ ਸਮਰਾ ਦੀ ਗੱਡੀ ਵਾਰਦਾਤ ਵਾਲੀ ਥਾਂ ਤੋਂ ਕੁਝ ਹੀ ਦੂਰੀ ਉਤੇ ਮਿਲੀ ਹੈ।
Comment here