ਸਿਆਸਤਖਬਰਾਂਚਲੰਤ ਮਾਮਲੇ

ਨਵਜੋਤ ਸਿੰਘ ਸਿੱਧੂ ਨੇ ਬਿਕਰਮ ਮਜੀਠੀਆ ਨੂੰ ਪਾਈ ਜੱਫੀ

ਜਲੰਧਰ-ਰਾਜਨੀਤੀ ਵਿੱਚ ਕੁਝ ਵੀ ਹੋ ਸਕਦਾ ਹੈ,ਜੀ ਹਾਂ ਤੁਸੀਂ ਬਿਲਕੁਲ ਠੀਕ ਪੜ੍ਹਿਆ। ਦਰਅਸਲ ਜਲੰਧਰ ਵਿਖੇ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਇਕੱਠ ਕੀਤਾ ਗਿਆ ਸੀ ।ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੱਦਿਆ ਅਤੇ ਜੱਫੀ ਪਾਈ। ਸਿੱਧੂ ਨੇ ਸਾਰੇ ਸਿਆਸੀ ਗਿਲੇ ਸ਼ਿਕਵੇ ਦੂਰ ਕਰਦੇ ਹੋਏ ਬਿਕਰਮ ਮਜੀਠੀਆ ਨੂੰ ਜੱਫੀ ਪਾ ਕੇ ਸਾਬਤ ਕਰ ਦਿੱਤਾ ਕਿ ਉਨ੍ਹਾਂ ਦੇ ਦਿਲ ਵਿੱਚ ਮਜੀਠੀਆ ਦੇ ਖ਼ਿਲਾਫ਼ ਕੋਈ ਗਿਲਾ ਸ਼ਿਕਵਾ ਨਹੀਂ ਹੈ।

Comment here