ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਪਟਿਆਲਾ ’ਚ ਨੌਜਵਾਨ ਨਾਲ ਕੁੱਟ-ਮਾਰ

ਪਟਿਆਲਾ- ਪਟਿਆਲਾ ਜ਼ਿਲ੍ਹੇ ਦੇ ਜੁਲਕਾਂ ਇਲਾਕੇ ‘ਚ ਝਗੜਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਨੌਜਵਾਨ ‘ਤੇ ਹਮਲਾ ਹੋਇਆ ਹੈ। ਇਸਦੀ ਸਾਰੀ ਘਟਨਾ ਸੀਸੀਟੀਵੀ ‘ਚ ਕੈਦ ਹੋਈ ਹੈ। ਕਾਂਗਰਸੀ ਆਗੂ ਗੌਰਵ ਸੰਧੂ ਨੇ ਦੋਸ਼ ਲਾਇਆ ਕਿ ਨੌਜਵਾਨ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਦੱਸਿਆ ਜਾਂਦਾ ਹੈ ਕਿ ਇਸ ਦੇ ਲਈ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਪਠਾਨਮਾਜਰਾ ਦਾ ਰਿਸ਼ਤੇਦਾਰ ਜ਼ਿੰਮੇਵਾਰ ਹੈ।  ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Comment here