ਲਾਹੌਰ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ ਦੀ ਵਿਗੜ ਰਹੀ ਸਿਹਤ ਬਾਰੇ ਪਰਿਵਾਰ ਨੇ ਟਵਿੱਟਰ ਹੈਂਡਲ ‘ਤੇ ਜਾਣਕਾਰੀ ਦਿੱਤੀ ਹੈ ਕਿ ਉਹ ਵੈਂਟੀਲੇਟਰ ‘ਤੇ ਨਹੀਂ ਹਨ। ਉਸ ਨੇ ਦੱਸਿਆ ਕਿ ਉਹ ਐਮੀਲੋਇਡੋਸਿਸ ਤੋਂ ਪੀੜਤ ਹੈ ਅਤੇ ਪਿਛਲੇ ਤਿੰਨ ਹਫ਼ਤਿਆਂ ਤੋਂ ਹਸਪਤਾਲ ਵਿੱਚ ਦਾਖ਼ਲ ਸੀ। ਉਨ੍ਹਾਂ ਦੇ ਸਰੀਰ ਦੇ ਕਈ ਅੰਗ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੇ ਹਨ।ਪਰਿਵਾਰ ਨੇ ਕਿਹਾ ਕਿ ਮੁਸ਼ੱਰਫ ਬਿਮਾਰੀ ਦੇ ਮੁਸ਼ਕਲ ਦੌਰ ‘ਚੋਂ ਲੰਘ ਰਹੇ ਹਨ, ਜਿੱਥੋਂ ਉਨ੍ਹਾਂ ਦੇ ਠੀਕ ਹੋਣ ਦੀ ਸੰਭਾਵਨਾ ਘੱਟ ਹੈ।
Comment here