ਅਪਰਾਧਸਿਆਸਤਖਬਰਾਂ

ਪਾਕਿ ਦੇ ਸਿੰਧ ’ਚ ਇਕ ਤਿੰਨ ਹਿੰਦੂ ਨਾਬਾਲਗ ਕੁੜੀਆਂ ਅਗਵਾ

ਇਸਲਾਮਾਬਾਦ-ਆਰਥਿਕ ਮੰਦੀ ਨਾਲ ਜੂਝ ਰਹੇ ਪਾਕਿਸਤਾਨ ’ਚ ਹਿੰਦੂ ਘੱਟਗਿਣਤੀ ਭਾਈਚਾਰੇ ਨੂੰ ਮੁਸਲਿਮ ਕੱਟੜਵਾਦ ਵਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹਿੰਦੂ ਕੁੜੀਆਂ ਨੂੰ ਅਗਵਾ ਕਰ ਕੇ ਉਨ੍ਹਾਂ ਤੋਂ ਇਸਲਾਮ ਕਬੂਲ ਕਰ ਕੇ ਮੁਸਲਿਮ ਨੌਜਵਾਨਾਂ ਨਾਲ ਵਿਆਹ ਕਰਵਾਉਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਸਿੰਧ ਸੂਬੇ ’ਚ ਇਕ ਹਫ਼ਤੇ ਵਿਚ ਤਿੰਨ ਨਾਬਾਲਗ ਹਿੰਦੂ ਕੁੜੀਆਂ ਨੂੰ ਅਗਵਾ ਕਰ ਕੇ ਉਨ੍ਹਾਂ ਦਾ ਧਰਮ ਪਰਿਵਰਤਨ ਕਰਨ ਦੇ ਮਾਮਲੇ ਸਾਹਮਣੇ ਆਏ ਹਨ।

Comment here