ਨਵੀਂ ਦਿੱਲੀ-ਚੰਦਰਯਾਨ-3 14 ਜੁਲਾਈ ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ ਸਫ਼ਲਤਾਪੂਰਵਕ ਪੰਧ ‘ਚ ਪਹੁੰਚਾਇਆ ਗਿਆ ਹੈ। 40 ਦਿਨ ਦੀ ਯਾਤਰਾ ਮਗਰੋਂ ਚੰਦਰਯਾਨ-3 ਅੱਜ ਚੰਨ ‘ਤੇ ਪਹੁੰਚ ਗਿਆ ਹੈ। ਇਸਰੋ ਨੇ ਲੈਂਡਿੰਗ ਦਾ ਲਾਈਵ ਟੈਲੀਕਾਸਟ ਸ਼ੁਰੂ ਵਿਖਾਇਆ ਹੈ। ਇਸਰੋ ਨੇ ਇਸ ਨੂੰ ਦੇਸ਼ ਅਤੇ ਦੁਨੀਆ ਲਈ ਇਤਿਹਾਸਕ ਪਲ ਦੱਸਿਆ। ਚੰਦਰਯਾਨ-3 ਦੱਖਣੀ ਧਰੁਵ ‘ਤੇ ਲੈਂਡ ਕੀਤਾ ਹੈ। ਭਾਰਤ ਦੱਖਣੀ ਧਰੁਵ ‘ਚ ਪਹੁੰਚਣ ਵਾਲਾ ਪਹਿਲਾਂ, ਜਦਕਿ ਸਾਫਟ ਲੈਂਡਿੰਗ ਕਰਾਉਣ ਵਾਲਾ ਚੌਥਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਅਮਰੀਕਾ, ਰੂਸ ਅਤੇ ਚੀਨ ਇਤਿਹਾਸ ਕਰਿਸ਼ਮੇ ਨੂੰ ਅੰਜ਼ਾਮ ਦੇ ਚੁੱਕੇ ਹਨ। ਇਸਰੋ ਦੇ ਇਸ ਮਹੱਤਵਪੂਰਨ ਮਿਸ਼ਨ ਨਾਲ ਪੂਰੀ ਦੁਨੀਆ ਦੀਆਂ ਉਮੀਦਾਂ ਜੁੜੀਆਂ ਹਨ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਮੁਤਾਬਕ ਚੰਦਰਯਾਨ-3 ਦੇ ਲੈਂਡਰ ਨੇ ਤੈਅ ਸਮੇਂ ਮੁਤਾਬਕ ਸ਼ਾਮ 6 ਵਜ ਕੇ 4 ਮਿੰਟ ‘ਤੇ ਚੰਦਰਮਾ ਦੀ ਸਤ੍ਹਾ ‘ਤੇ ਸਫ਼ਲਤਾਪੂਰਵਕ ਲੈਂਡਿੰਗ ਕਰ ਲਈ ਹੈ। ਇਸ ਖ਼ਾਸ ਮੌਕੇ ‘ਤੇ ਗੁਆਂਢੀ ਮੁਲਕ ਪਾਕਿਸਤਾਨ ਨੇ ਭਾਰਤ ਨੂੰ ਵਧਾਈ ਦਿੱਤੀ ਹੈ। ਇਸ ਦੌਰਾਨ ਪਾਕਿ ਨੇ ਕਿਹਾ ਕਿ ਅਸੀਂ ‘ਭਾਰਤ ਦੇ ਰੁਝਾਨ ਨੂੰ ਵਧਾਈ’ ਦਿੰਦੇ ਹਾਂ।
ਨਵੀਂ ਦਿੱਲੀ-ਚੰਦਰਯਾਨ-3 14 ਜੁਲਾਈ ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ ਸਫ਼ਲਤਾਪੂਰਵਕ ਪੰਧ ‘ਚ ਪਹੁੰਚਇਆ ਗਿਆ ਹੈ। 40 ਦਿਨ ਦੀ ਯਾਤਰਾ ਮਗਰੋਂ ਚੰਦਰਯਾਨ-3 ਅੱਜ ਚੰਨ ‘ਤੇ ਪਹੁੰਚ ਗਿਆ ਹੈ। ਇਸਰੋ ਨੇ ਲੈਂਡਿੰਗ ਦਾ ਲਾਈਵ ਟੈਲੀਕਾਸਟ ਸ਼ੁਰੂ ਵਿਖਾਇਆ ਹੈ। ਇਸਰੋ ਨੇ ਇਸ ਨੂੰ ਦੇਸ਼ ਅਤੇ ਦੁਨੀਆ ਲਈ ਇਤਿਹਾਸਕ ਪਲ ਦੱਸਿਆ। ਚੰਦਰਯਾਨ-3 ਦੱਖਣੀ ਧਰੁਵ ‘ਤੇ ਲੈਂਡ ਕੀਤਾ ਹੈ। ਭਾਰਤ ਦੱਖਣੀ ਧਰੁਵ ‘ਚ ਪਹੁੰਚਣ ਵਾਲਾ ਪਹਿਲਾਂ, ਜਦਕਿ ਸਾਫਟ ਲੈਂਡਿੰਗ ਕਰਾਉਣ ਵਾਲਾ ਚੌਥਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਅਮਰੀਕਾ, ਰੂਸ ਅਤੇ ਚੀਨ ਇਤਿਹਾਸ ਕਰਿਸ਼ਮੇ ਨੂੰ ਅੰਜ਼ਾਮ ਦੇ ਚੁੱਕੇ ਹਨ। ਇਸਰੋ ਦੇ ਇਸ ਮਹੱਤਵਪੂਰਨ ਮਿਸ਼ਨ ਨਾਲ ਪੂਰੀ ਦੁਨੀਆ ਦੀਆਂ ਉਮੀਦਾਂ ਜੁੜੀਆਂ ਹਨ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਮੁਤਾਬਕ ਚੰਦਰਯਾਨ-3 ਦੇ ਲੈਂਡਰ ਨੇ ਤੈਅ ਸਮੇਂ ਮੁਤਾਬਕ ਸ਼ਾਮ 6 ਵਜ ਕੇ 4 ਮਿੰਟ ‘ਤੇ ਚੰਦਰਮਾ ਦੀ ਸਤ੍ਹਾ ‘ਤੇ ਸਫ਼ਲਤਾਪੂਰਵਕ ਲੈਂਡਿੰਗ ਕਰ ਲਈ ਹੈ। ਇਸ ਖ਼ਾਸ ਮੌਕੇ ‘ਤੇ ਗੁਆਂਢੀ ਮੁਲਕ ਪਾਕਿਸਤਾਨ ਨੇ ਭਾਰਤ ਨੂੰ ਵਧਾਈ ਦਿੱਤੀ ਹੈ। ਇਸ ਦੌਰਾਨ ਪਾਕਿ ਨੇ ਕਿਹਾ ਕਿ ਅਸੀਂ ‘ਭਾਰਤ ਦੇ ਰੁਝਾਨ ਨੂੰ ਵਧਾਈ’ ਦਿੰਦੇ ਹਾਂ।
Comment here