ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਪਾਕਿ ਸੁਪਰੀਮ ਕੋਰਟ ਚ ਸਿਆਸੀ ਸੰਕਟ ਤੇ ਸੁਣਵਾਈ ਜਾਰੀ

ਇਸਲਾਮਾਬਾਦ – ਪਾਕਿਸਤਾਨ ਦੀ ਇਮਰਾਨ ਸਰਕਾਰ ਨੂੰ ਚੱਲਦਾ ਕਰਨ ਲਈ  ਚੱਲ ਰਹੇ ਸਿਆਸੀ ਉਥਲ-ਪੁਥਲ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਲਗਾਤਾਰ ਪੰਜਵੇਂ ਦਿਨ ਵੀ ਜਾਰੀ ਹੈ। ਵਿਰੋਧੀ ਧਿਰ ਸੁਪਰੀਮ ਕੋਰਟ ਦੇ ਫੈਸਲੇ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹੈ। ਹਾਲਾਂਕਿ ਵਿਰੋਧੀ ਧਿਰ ਚਾਹੁੰਦੀ ਹੈ ਕਿ ਸੁਪਰੀਮ ਕੋਰਟ ਜਲਦੀ ਤੋਂ ਜਲਦੀ ਆਪਣਾ ਫੈਸਲਾ ਸੁਣਾਵੇ। ਇਸਲਾਮਾਬਾਦ (ਏਜੰਸੀਆਂ) ਇਸ ਦੌਰਾਨ ਇਮਰਾਨ ਖਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵਿਰੋਧੀ ਧਿਰ ‘ਤੇ ਇਮਰਾਨ ਖਾਨ ਦੀ ਵਧਦੀ ਸ਼ਖਸੀਅਤ ਨੂੰ ਹਜ਼ਮ ਨਾ ਕਰਨ ਦਾ ਦੋਸ਼ ਲਗਾਇਆ ਹੈ। ਪਾਕਿਸਤਾਨ ‘ਚ ਚੱਲ ਰਹੀ ਸਿਆਸੀ ਉਥਲ-ਪੁਥਲ ‘ਚ ਉਨ੍ਹਾਂ ਨੇ ਅਜਿਹਾ ਕਦਮ ਚੁੱਕਿਆ ਹੈ।

Comment here