ਅਪਰਾਧਸਿਆਸਤਖਬਰਾਂਦੁਨੀਆ

ਪੋਲੀਓ ਕਰਮਚਾਰੀਆਂ ਦੀ ਸੁਰੱਖਿਆ ’ਚ ਤਾਇਨਾਤ ਪੁਲਸ ਕਾਂਸਟੇਬਲ ਦੀ ਹੱਤਿਆ

ਇਸਲਾਮਾਬਾਦ-ਇਥੋਂ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਦੇ ਡੇਰਾ ਇਸਮਾਇਲ ਖਾਨ ਜ਼ਿਲੇ ’ਚ ਮੋਟਰਸਾਈਕਲ ਸਵਾਰ ਬੰਦੂਕਧਾਰੀਆਂ ਨੇ ਪੋਲੀਓ ਕਰਮਚਾਰੀਆਂ ਦੀ ਇਕ ਟੀਮ ਦੀ ਸੁਰੱਖਿਆ ’ਚ ਤਾਇਨਾਤ ਇਕ ਪੁਲਸ ਕਾਂਸਟੇਬਲ ਦੀ ਐਤਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਇਲਾਕੇ ਚ ਦਹਿਸ਼ਤ ਪੱਸਰ ਗਈ, ਪੁਲਸ ਜਾਂਚ ਪੜਤਾਲ ਕਰ ਰਹੀ ਹੈ।

Comment here