ਸਿਆਸਤਖਬਰਾਂ

ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਖਰਾਬ, ਪੀਜੀਆਈ ਦਾਖਲ

ਚੰਡੀਗੜ੍ਹ-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਸੀਨੀਅਰ ਬਾਦਲ ਨੂੰ ਰਾਤ ਨੂੰ ਕਈ ਵਾਰ ਉਲਟੀਆਂ ਆਈਆਂ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ। 6 ਜੂਨ ਨੂੰ ਉਨ੍ਹਾਂ ਨੂੰ ਪੇਟ ਸਬੰਧੀ ਸ਼ਿਕਾਇਤਾਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਸੀ।

Comment here