ਖਬਰਾਂਮਨੋਰੰਜਨ

ਪ੍ਰਿਅੰਕਾ ਚੋਪੜਾ ਤੇ ਨਿੱਕ ਜੋਨਸ ਬਣੇ ਮਾਂ ਪਿਓ

ਮੁੰਬਈ-ਬਾਲੀਵੁੱਡ ਤੇ ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪ੍ਰਿਅੰਕਾ ਚੋਪੜਾ ਅਤੇ ਨਿੱਕ ਜੋਨਸ ਮਾਂ ਬਾਪ ਬਣ ਗਏ ਹਨ। ਪ੍ਰਿਅੰਕਾ ਨੇ ਆਪਣੀ ਇੰਸਟਾਗ੍ਰਾਮ ਪੋਸਟ ਵਿੱਚ ਲਿਖਿਆ ਹੈ ਕਿ ਸਾਨੂੰ ਇਸ ਗੱਲ ਦੀ ਪੁਸ਼ਟੀ ਕਰਦਿਆਂ ਬੇਹੱਦ ਖੁਸ਼ੀ ਹੈ ਅਸੀਂ ਸਰੋਗੇਸੀ ਰਾਹੀਂ ਮਾਪੇ ਬਣ ਗਏ ਹਾਂ। ਇਸ ਖ਼ਾਸ ਸਮੇਂ ਵਿੱਚ ਜਦੋਂ ਅਸੀਂ ਆਪਣੇ ਪਰਿਵਾਰ ਵੱਲ ਧਿਆਨ ਦੇ ਰਹੇ ਹਾਂ, ਤੁਹਾਡੇ ਤੋਂ ਸਾਡੀ ਨਿੱਜਤਾ ਬਣਾਈ ਰੱਖਣ ਦੀ ਆਸ ਕਰਦੇ ਹਾਂ।

Comment here