ਅਪਰਾਧਸਿਆਸਤਖਬਰਾਂ

ਪ੍ਰੇਮਿਕਾ ਨੂੰ ਮਿਲਣ ਘਰ ਗਏ ਪ੍ਰੇਮੀ ਦੀ ਗਲ਼ਾ ਗੁੱਟ ਕੇ ਕਤਲ

ਮੋਗਾ-ਕਸਬਾ ਧਰਮਕੋਟ ਦੇ ਪਿੰਡ ਲੋਹਗੜ੍ਹ ਕੋਲ ਆਪਣੀ ਪ੍ਰੇਮਿਕਾ ਦੇ ਘਰ ਗਏ ਨੌਜਵਾਨ ਰਛਪਾਲ ਸਿੰਘ ਬੱਡੂਵਾਲ ਦੀ ਉਸਦੇ ਪਰਿਵਾਰ ਵਾਲਿਆਂ ਵੱਲੋਂ ਗਲ਼ਾ ਗੁੱਟ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੇ ਉਸਦੀ ਲਾਸ਼ ਨੂੰ ਪਿੰਡ ਲੋਹਗੜ੍ਹ ਨਹਿਰ ਦੀ ਪਟਰੀ ਕੋਲ ਸੁੱਟ ਦਿੱਤਾ। ਪੁਲਿਸ ਨੇ ਇਸ ਮਾਮਲੇ ’ਚ ਲੜਕੀ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਹਿਰਾਸਤ ਵਿਚ ਲਿਆ ਹੈ।

Comment here