ਸਿਆਸਤਖਬਰਾਂਚਲੰਤ ਮਾਮਲੇ

ਪੰਜਾਬ ਚੋਣਾਂ ਲਈ ਕਾਂਗਰਸ ਨੇ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਜਲੰਧਰ-ਭਾਜਪਾ ਤੋਂ ਬਾਅਦ ਹੁਣ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਨ੍ਹਾਂ ਵਿਚ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਹਰੀਸ਼ ਚੌਧਰੀ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਅੰਬਿਕਾ ਸੋਨੀ, ਮੀਰਾ ਕੁਮਾਰ, ਅਸ਼ੋਕ ਗਹਿਲੋਤ, ਭੁਪੇਸ਼ ਬਘੇਲ, ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ, ਆਨੰਦ ਸ਼ਰਮਾ, ਕੁਮਾਰੀ ਸ਼ੈਲਜਾ, ਰਣਦੀਪ ਸਿੰਘ ਸੁਰਜੇਵਾਲਾ, ਰਾਜੀਵ ਸ਼ੁਕਲਾ, ਸਚਿਨ ਪਾਇਲਟ, ਰਵਨੀਤ ਸਿੰਘ ਬਿੱਟੂ, ਦੀਪੇਂਦਰ ਸਿੰਘ ਹੁੱਡਾ, ਰਣਜੀਤ ਰੰਜਨ, ਨੀਤਾ ਡਿਸੂਜ਼ਾ, ਬੀਵੀ ਸ਼੍ਰੀਨਿਵਾਸ, ਇਮਰਾਨ ਪ੍ਰਜਾਪਤੀ, ਅਮਰਿੰਦਰ ਸਿੰਘ ਰਾਜਾ ਵੈਡਿੰਗ, ਅੰਮ੍ਰਿਤਾ ਧਵਨ ਆਦਿ ਦੇ ਨਾਂ ਵੀ ਸ਼ਾਮਲ ਹਨ।

Comment here