ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਦੇ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ ਅਤੇ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕਰਦੀਆਂ ਹਨ । ਇਸ ਪਵਿੱਤਰ ਗੁਰੂਘਰ ਵਿਖੇ ਕਈ ਰਾਜਨੀਤਕ ਚਿਹਰੇ, ਬਾਲੀਵੁੱਡ ਅਤੇ ਪੰਜਾਬੀ ਅਦਾਕਾਰ ਵੀ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਪਹੁੰਚਦੇ ਹਨ।
ਫ਼ਿਲਮ ਚੇਤਾ ਸਿੰਘ ਦੀ ਸਟਾਰਕਾਸਟ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

Comment here