ਗੁਰਦਾਸਪੁਰ-ਭਾਰਤ-ਪਾਕਿ ਬਾਰਡਰ ’ਤੇ ਡੇਰਾ ਬਾਬਾ ਨਾਨਕ ’ਚ ਘੁਸਪੈਠ ਦੀ ਫਿਰਾਕ ’ਚ ਬੈਠੇ ਪਾਕਿਸਤਾਨੀ ਨੌਜਵਾਨ ਨੂੰ ਬੀ. ਐੱਸ. ਐੱਫ. ਨੇ ਕਾਬੂ ਕੀਤਾ ਹੈ। ਬੀ. ਐੱਸ. ਐੱਫ. ਵੱਲੋਂ ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਮੋਬਾਇਲ ਤੇ ਪਾਕਿਸਤਾਨੀ ਕਰੰਸੀ ਵੀ ਬਰਾਮਦ ਹੋਈ ਹੈ। ਘੁਸਪੈਠੀਏ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਉਸ ਤੋਂ ਹੋਰ ਵੀ ਖੁਲਾਸੇ ਹੋਣ ਦੀਆਂ ਸੰਭਾਵਨਾਵਾਂ ਹਨ।
Comment here