ਅਪਰਾਧਸਿਆਸਤਖਬਰਾਂ

ਭਾਰਤ ਭੂਸ਼ਣ ਆਸ਼ੂ ਦੇ ਘਰ ਈਡੀ ਨੇ ਸਵੇਰੇ-ਸਵੇਰੇ ਮਾਰੀ ਰੇਡ

ਲੁਧਿਆਣਾ-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਈਡੀ ਨੇ ਸਵੇਰੇ ਕਰੀਬ 5 ਵਜੇ ਰੇਡ ਮਾਰੀ ਹੈ। ਕਰੀਬ 2 ਘੰਟੇ ਤੱਕ ਇਹ ਕਾਰਵਾਈ ਚੱਲੀ ਹੈ। ਇਸ ਦੌਰਾਨ ਭਾਰਤ ਭੂਸ਼ਣ ਆਸ਼ੂ ਦੇ ਘਰੋਂ ਕਈ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਹੈ। ਈਡੀ ਦੇ ਅਧਿਕਾਰੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਲੁਧਿਆਣਾ ਅਤੇ ਇਸ ਦੇ ਆਲੇ-ਦੁਆਲੇ 10 ਥਾਵਾਂ ‘ਤੇ ਛਾਪੇਮਾਰੀ ਕਰ ਰਹੇ ਹਨ।

Comment here