ਅਪਰਾਧਸਿਆਸਤਖਬਰਾਂ

ਮਨੀ ਲਾਂਡਰਿੰਗ ਮਾਮਲੇ ਚ ਉਮਰ ਅਬਦੁੱਲਾ ਈ ਡੀ ਕੋਲ ਪੇਸ਼

ਸ੍ਰੀਨਗਰ-ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛ ਪੜਤਾਲ ਲਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਏ। ਇਹ ਮਾਮਲਾ ਜੰਮੂ-ਕਸ਼ਮੀਰ ਕ੍ਰਿਕਟ ਸੰਘ ‘ਚ ਕਥਿਤ ਵਿੱਤੀ ਬੇਨਿਯਮੀਆਂ ਨਾਲ ਸਬੰਧਤ ਹੈ। ਸ੍ਰੀਨਗਰ ਤੋਂ ਲੋਕ ਸਭਾ ਮੈਂਬਰ ਅਬਦੁੱਲਾ ਰਾਜਬਾਗ ਸਥਿਤ ਈਡੀ ਦਫ਼ਤਰ ਪੁੱਜੇ। ਅੰਦਰ ਜਾਣ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਜਾਂਚ ਨੂੰ ਜੰਮੂ-ਕਸ਼ਮੀਰ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨਾਲ ਜੋੜਿਆ।

 

Comment here