ਸਿਆਸਤਖਬਰਾਂਚਲੰਤ ਮਾਮਲੇ

ਮੁਫ਼ਤ ਸਹੂਲਤਾਂ ਨੂੰ ਲੈ ਕੇ ਹਰਿਆਣਾ-ਦਿੱਲੀ ਆਹਮੋ-ਸਾਹਮਣੇ

ਨਵੀਂ ਦਿੱਲੀ-ਮੁਫ਼ਤ ਸਹੂਲਤਾਂ ਨੂੰ ਲੈ ਕੇ ਹਰਿਆਣਾ ਅਤੇ ਦਿੱਲੀ ਦੇ ਸੀਐੱਮ ਆਹਮੋ-ਸਾਹਮਣੇ ਹੋ ਗਏ ਹਨ। ਮਨੋਹਰ ਲਾਲ ਨੇ ਆਪ ਤੇ ਤੰਜ ਕੱਸਦਿਆਂ ਕਿਹਾ ਕਿ ਕੁਝ ਪਾਰਟੀਆਂ ਮੁਫਤ ਲੈ ਲਓ ਦੇ ਨਾਅਰੇ ਲਗਾਉਂਦੀਆਂ ਹਨ । ਜਿਸ ਤੋਂ ਬਾਅਦ ਦਿੱਲੀ ਦੇ ਸੀ ਐੱਮ ਅਰਵਿੰਦ ਕੇਜਰੀਵਾਲ ਨੇ ਪਲਟਵਾਰ ਕਰਦਿਆਂ ਕਿਹਾ ਕਿ ਫ੍ਰੀ ਸਿੱਖਿਆ ਅਤੇ ਇਲਾਜ ਤੋਂ ਦਿੱਲੀ ਤੇ ਪੰਜਾਬ ਦੇ ਲੋਕ ਬਹੁਤ ਖੁਸ਼ ਹਨ ।

Comment here