ਸਿਆਸਤਖਬਰਾਂਦੁਨੀਆ

ਯੂਕ੍ਰੇਨ ਨੂੰ ਲੜਾਕੂ ਜਹਾਜ਼ ਨਹੀਂ ਦੇਵੇਗਾ ਅਮਰੀਕਾ

ਵਾਸ਼ਿੰਗਟਨ-ਰੂਸ ਤੇ ਯੂਕ੍ਰੇਨ ਦੀ ਜੰਗ ਜਾਰੀ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਸੋਮਵਾਰ ਕਿਹਾ ਕਿ ਉਹ ਯੂਕ੍ਰੇਨ ਨੂੰ ਐੱਫ-16 ਲੜਾਕੂ ਜਹਾਜ਼ ਭੇਜਣ ਦੀ ਮਨਜ਼ੂਰੀ ਨਹੀਂ ਦੇਵੇਗਾ। ਇਸ ਤਰ੍ਹਾਂ ਦੇ ਫ਼ੈਸਲੇ ਦੀ ਸੰਭਾਵਨਾ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਬਾਈਡੇਨ ਨੇ ਕਿਹਾ, ‘ਨਹੀਂ।’ ਜਿਵੇਂ ਹੀ ਉਨ੍ਹਾਂ ਨੇ ਇਹ ਗੱਲ ਕਹੀ, ਬਾਈਡੇਨ ਬਾਲਟੀਮੋਰ, ਮੈਰੀਲੈਂਡ ਦੀ ਯਾਤਰਾ ਤੋਂ ਵਾਪਸ ਵ੍ਹਾਈਟ ਹਾਊਸ ਆ ਗਏ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਪੋਲੈਂਡ ਜਾਣ ਦੀ ਯੋਜਨਾ ਬਣਾ ਰਹੇ ਹਨ ਪਰ ਅਜੇ ਇਹ ਨਹੀਂ ਪਤਾ ਕੀ ਕਦੋਂ। ਰਾਸ਼ਟਰਪਤੀ ਦੀ ਇਹ ਟਿੱਪਣੀ ਅਜਿਹੇ ਸਮੇਂ ਆਈ ਹੈ, ਜਦੋਂ ਇਸ ਗੱਲ ’ਤੇ ਬਹਿਸ ਤੇਜ਼ ਹੋ ਗਈ ਹੈ ਕਿ ਯੂਕ੍ਰੇਨ ਨੂੰ, ਜੋ ਲੱਗਭਗ ਇਕ ਸਾਲ ਤੋਂ ਰੂਸ ਨਾਲ ਸੰਘਰਸ਼ ਕਰ ਰਿਹਾ ਹੈ।

Comment here