ਸਾਹਿਤਕ ਸੱਥਸਿਹਤ-ਖਬਰਾਂਖਬਰਾਂ

ਯੋਗ ਨੂੰ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਤੱਕ ਲੈ ਕੇ ਜਾਵਾਂਗੇ : ਮਾਨ

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗਸ਼ਾਲਾ ‘ਚ ਵੱਡੀ ਗਿਣਤੀ ਲੋਕਾਂ ਨੇ ਹਿੱਸਾ ਲਿਆ। ਮੁੱਖ ਮੰਤਰੀ ਨੇ ਇਸ ਸਬੰਧੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਤੇ ਲਿਖਿਆ ਹੈ- ‘ਪੰਜਾਬੀ ਆਪਣੀ ਸਿਹਤ ਤੇ ਤੰਦਰੁਸਤੀ ਲਈ ਜਾਣੇ ਜਾਂਦੇ ਰਹੇ ਨੇ…ਸਾਡੀ ਸਰਕਾਰ ਨੇ #CMdiYogshala ਇੱਕ ਉਪਰਾਲਾ ਪੰਜਾਬ ਦੇ ਜ਼ਿਲ੍ਹਿਆਂ ‘ਚ ਸ਼ੁਰੂ ਕੀਤਾ ਤੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ…ਜਲੰਧਰ ਵਿਖੇ ਵੱਡੀ ਗਿਣਤੀ ‘ਚ ਲੋਕਾਂ ਨਾਲ ਯੋਗ ਕਰਿਆ.. ਅੱਜ ਪੂਰੇ ਪੰਜਾਬ ‘ਚ ਲਗਭਗ 50 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਇਸ ਮੁਹਿੰਮ ਨਾਲ ਜੁੜਕੇ ਯੋਗ ਕਰਿਆ…ਅਸੀਂ ਯੋਗ ਨੂੰ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਤੱਕ ਲੈ ਕੇ ਜਾਵਾਂਗੇ…ਪੰਜਾਬ ਨੂੰ ਤੰਦਰੁਸਤ ਸੂਬਾ ਬਣਾਵਾਂਗੇ….

Comment here