ਸਿਆਸਤਖਬਰਾਂਚਲੰਤ ਮਾਮਲੇ

ਰਾਹੁਲ ਗਾਂਧੀ ਭਲਕੇ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਆਉਣਗੇ

 ਮਾਨਸਾ- 29 ਮਈ ਨੂੰ ਇਥੇ ਜਵਾਹਰਕੇ ਪਿੰਡ ਵਿੱਚ ਕਾਂਗਰਸ ਨੇਤਾ ਅਤੇ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ, ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕਰਨ ਪੁੱਜੇ ਹਨ। ਖਬਰ ਆ ਰਹੀ ਹੈ ਕਿ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੀ ਭਲਕੇ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਉਨ੍ਹਾਂ ਦੇ ਜੱਦੀ ਪਿੰਡ ਮੂਸਾ,ਜ਼ਿਲ੍ਹਾ ਮਾਨਸਾ ਪਹੁੰਚਣਗੇ। ਇਸ ਮੌਕੇ ਪਾਰਟੀ ਦੇ ਹੋਰ ਆਗੂਆਂ ਦੇ ਵੀ ਹਾਜ਼ਰ ਰਹਿਣ ਦੀ ਉਮੀਦ ਹੈ।

Comment here