ਨਵੀਂ ਦਿੱਲੀ–ਕਿਸਾਨ ਅੰਦੋਲਨ ਚ ਟਿੱਕਰੀ ਬਾਰਡਰ ਤੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੇ ਸਮਰਥਕਾਂ ਦੇ ਟੈਂਟ ਤੇ ਹਮਲਾ ਕੀਤਾ ਗਿਆ, ਪੰਜਾਬ ਕਿਸਾਨ ਯੂਨੀਅਨ ਦੀ ਟਰਾਲੀ ਦੀ ਭੰਨ ਤੋੜ ਕੀਤੀ ਗਈ , ਹਮਲਾਵਰ ਫ਼ਰਾਰ ਹੋ ਗਏ। ਹਮਲੇ ਵਿਚ ਪਿੰਡ ਤਾਮਕੋਟ ਦੇ ਗੁਰਵਿੰਦਰ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜੋ ਇਸ ਵੇਲੇ ਰੋਹਤਕ ਦੇ ਹਸਪਤਾਲ ਵਿਖੇ ਦਾਖਲ ਹਨ। ਰੁਲਦੂ ਸਿੰਘ ਮਾਨਸਾ ਨੇ ਸਿਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਖਿਲਾਫ ਸਖਤ ਟਿੱਪਣੀਆਂ ਕੀਤੀਆਂ ਸਨ। ਜਿਸ ਕਾਰਨ ਸੰਯੁਕਤ ਕਿਸਾਨ ਮੋਰਚੇ ਨੇ ਬੀਤੇ ਦਿਨ ਰੂਵ ਨੂੰ ਪੰਦਰਾਂ ਦਿਨਾਂ ਲਈ ਸਸਪੈਂਡ ਵੀ ਕੀਤਾ ਹੈ।
ਰੁਲਦੂ ਮਾਨਸਾ ਦੇ ਸਮਰਥਕਾਂ ਤੇ ਟਿੱਕਰੀ ਬਾਰਡਰ ਤੇ ਹਮਲਾ

Comment here