ਖਬਰਾਂਚਲੰਤ ਮਾਮਲੇਦੁਨੀਆ

ਸ਼ਹੀਦੀ ਦਿਹਾੜੇ ‘ਤੇ ਭਾਰਤ ਤੋਂ 215 ਸਿੱਖ ਜਾਣਗੇ ਪਾਕਿਸਤਾਨ

ਨਵੀਂ ਦਿੱਲੀ-ਪਾਕਿਸਤਾਨ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਸਾਲਾਨਾ ਸਮਾਗਮ ਆਯੋਜਿਤ ਕਰਨ ਜਾ ਰਿਹਾ ਹੈ। 8 ਤੋਂ 17 ਜੂਨ 2023 ਤੱਕ ਚੱਲਣ ਵਾਲੇ ਇਸ ਮੇਲੇ ਵਿੱਚ ਭਾਰਤ ਤੋਂ ਸਿੱਖ ਸ਼ਰਧਾਲੂ ਵੀ ਹਿੱਸਾ ਲੈਣਗੇ। ਇਸ ਦੇ ਮੱਦੇਨਜ਼ਰ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਭਾਰਤ ਦੇ 215 ਸਿੱਖ ਸ਼ਰਧਾਲੂਆਂ ਲਈ ਵੀਜ਼ੇ ਜਾਰੀ ਕੀਤੇ ਹਨ।

Comment here