ਅਪਰਾਧਸਿਆਸਤਖਬਰਾਂ

ਸਿਰਸਾ ਖਿਲਾਫ ਲੁੱਕ ਆਊਟ ਨੋਟਿਸ ਜਾਰੀ

ਨਵੀਂ ਦਿੱਲੀ-ਭ੍ਰਿਸ਼ਟਾਚਾਰ ਦੇ ਦੋਸ਼ਾਂ ਚ ਘਿਰੇ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਦਿੱਲੀ ਦੀ ਆਰਥਿਕ ਅਪਰਾਧ ਸ਼ਾਖਾ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਸਿਰਸਾ ਖਿਲਾਫ ਸ਼ਿਕਾਇਤ ਭੂਪਿੰਦਰ ਸਿੰਘ ਨਾਂ ਦੇ ਇਕ ਵਿਅਕਤੀ ਨੇ ਦਰਜ ਕਰਵਾਈ ਸੀ। ਦੋਸ਼ ਹੈ ਕਿ ਦਿੱਲੀ ਕਮੇਟੀ ਵਿਚ ਜਦੋਂ ਉਹ ਜਨਰਲ ਸਕੱਤਰ ਦੇ ਅਹੁਦੇ ਤੇ ਸਨਤਾਂ ਇਸ ਦੌਰਾਨ ਸੰਸਥਾ ਦੇ ਫੰਡ ਵਿਚ ਲੱਖਾ ਰੁਪਏ ਦੇ ਘਪਲੇ ਨੂੰ ਅੰਜ਼ਾਮ ਦਿੱਤਾ ਗਿਆ ਸੀ, ਜਿਸ ਦੀ ਕਿ ਜਾਂਚ ਚੱਲ ਰਹੀ ਹੈ।

Comment here