ਨਵੀਂ ਦਿੱਲੀ-ਖੇਤੀ ਕਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਖਾਲਿਸਤਾਨੀ ਸੰਗਠਨ ਸਿੱਖਸ ਫਾਰ ਜਸਟਿਸ ਨੇ ਇਕ ਵਾਰ ਫਿਰ ਧਮਕੀ ਦਿੱਤੀ ਹੈ। ਖੁਫੀਆ ਵਿਭਾਗ ਅਨੁਸਾਰ ਸਿਖਸ ਫਾਸ ਜਸਟਿਸ ਦਾ ਕਹਿਣਾ ਹੈ ਕਿ 15 ਅਗਸਤ ਨੂੰ ਲਾਲ ਕਿਲ੍ਹੇ ‘ਤੇ ਝੰਡਾ ਨਹੀਂ ਲਹਿਰਾਉਣ ਦਿੱਤਾ ਜਾਵੇਗਾ ਅਤੇ ਸੁਤੰਤਰਤਾ ਦਿਵਸ ਦੇ ਪ੍ਰੋਗਰਾਮ ਨਹੀਂ ਹੋਣ ਦਿੱਤੇ ਜਾਣਗੇ, ਇਸ ਦੇ ਨਾਲ ਹੀ ਟਰੈਕਟਰਾਂ ਨਾਲ ਦਿੱਲੀ ਜਾਮ ਕਰਨ ਦੀ ਧਮਕੀ ਦਿੱਤੀ ਹੈ।ਇਸ ਮਗਰੋਂ ਸੁਰੱਖਿਆ ਏਜੰਸੀਆਂ ਹੋਰ ਐਲਰਟ ਹੋ ਗਈਆਂ ਹਨ।
ਸਿੱਖਸ ਫਾਰ ਜਸਟਿਸ ਵੱਲੋਂ ਅਜ਼ਾਦੀ ਦਿਵਸ ਮੌਕੇ ਦਿੱਲੀ ਚ ਜਾਮ ਦੀ ਧਮਕੀ

Comment here