ਅਪਰਾਧਖਬਰਾਂ

ਸੁਨੰਦਾ ਦੀ ਸ਼ੱਕੀ ਮੌਤ ਦਾ ਮਾਮਲਾ, ਥਰੂਰ ਤੇ ਕੇਸ ਚਲਾਉਣ ਦਾ ਫੈਸਲਾ 18 ਨੂੰ

ਨਵੀਂ ਦਿੱਲੀ-ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਦੀ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਨਾਲ ਸਬੰਧਤ ਮਾਮਲੇ ਚ ਥਰੂਰ ਖ਼ਿਲਾਫ਼ ਮੁਕੱਦਮਾ ਚਲਾਉਣ ਜਾਂ ਨਾ ਚਲਾਉਣ ਤੇ ਆਦੇਸ਼ ਨੂੰ ਹਫ਼ਤਿਆਂ ਲਈ ਮੁਲਤਵੀ ਕਰ ਦਿੱਤਾ ਹੈ। ਸੁਨੰਦਾ ਪੁਸ਼ਕਰ 17 ਜਨਵਰੀ 2014 ਦੀ ਰਾਤ ਦਿੱਲੀ ਦੇ ਇਕ ਲਗਜ਼ਰੀ ਹੋਟਲ ਦੇ ਕਮਰੇ ਵਿਚ ਮਿ੍ਰਤਕ ਮਿਲੀ ਸੀ। ਅਦਾਲਤ ਨੇ ਇਸਤਗਾਸਾ ਪੱਖ ਨੂੰ ਕੁਝ ਦਸਤਾਵੇਜ਼ ਦਾਖ਼ਲ ਕਰਨ ਦੀ ਆਗਿਆ ਦਿੰਦੇ ਹੋਏ ਮਾਮਲੇ ਦੀ ਸੁਣਵਾਈ 18 ਅਗਸਤ ਤੱਕ ਲਈ ਮੁਲਤਵੀ ਕਰ ਦਿੱਤੀ।

Comment here