ਅਪਰਾਧਸਿਆਸਤਖਬਰਾਂ

ਸੁਪਰੀਮ ਕੋਰਟ ਨੂੰ ਲਖੀਮਪੁਰ ਘਟਨਾ ਤੇ ਦਖਲ ਦੇਣ ਦੀ ਅਪੀਲ

ਲਖਨਊ-ਯੂ ਪੀ ਦੇ ਲਖੀਮਪੁਰ ਖੀਰੀ ਹਿੰਸਾ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਯੂਪੀ ਦੇ ਐਡਵੋਕੇਟ ਸ਼ਿਵ ਕੁਮਾਰ ਤ੍ਰਿਪਾਠੀ ਦਾ ਕਹਿਣਾ ਹੈ ਕਿ ਜਿਸ ਤਰੀਕੇ ਨਾਲ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਉਸ ਵਿੱਚ ਅਦਾਲਤ ਨੂੰ ਦਖਲ ਦੇਣਾ ਚਾਹੀਦਾ ਹੈ। ਚੀਫ ਜਸਟਿਸ ਨੂੰ ਇੱਕ ਪੱਤਰ ਭੇਜ ਕੇ ਹਿੰਸਾ ਦੀ ਅਦਾਲਤੀ ਨਿਗਰਾਨੀ ਹੇਠ ਜੁਡੀਸ਼ੀਅਲ ਜਾਂਚ ਕਰਨ ਅਤੇ ਸੀਬੀਆਈ ਵਰਗੀ ਏਜੰਸੀ ਨੂੰ ਵੀ ਜਾਂਚ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ।

Comment here