ਅਪਰਾਧਸਿਆਸਤਖਬਰਾਂ

ਸ੍ਰੀ ਦਰਬਾਰ ਸਾਹਿਬ ਦਾ ਮਾਡਲ ਸੜਕ ’ਤੇ ਸੁੱਟ ਕੀਤੀ ਬੇਅਦਬੀ

ਅੰਮ੍ਰਿਤਸਰ-ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਕੋਲ ਲੱਗਦੀ ਮਾਰਕੀਟ ’ਚ ਇਕ ਦੁਕਾਨਦਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਸੜਕ ’ਤੇ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ। ਇਸ ਘਟਨਾ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਉਸ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ।

Comment here