ਅਮਰਨਾਥ-ਇਸ ਸਾਲ ਜੰਮੂ-ਕਸ਼ਮੀਰ ਵਿੱਚ 62 ਦਿਨਾਂ ਦੀ ਸ਼੍ਰੀ ਅਮਰਨਾਥ ਜੀ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਪਵਿੱਤਰ ਅਮਰਨਾਥ ਯਾਤਰਾ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। 1 ਜੁਲਾਈ ਤੋਂ 62 ਦਿਨਾਂ ਤੱਕ ਚੱਲਣ ਵਾਲੀ ਇਸ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅੱਜ 17 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ। ਇਹ ਯਾਤਰਾ ਇਸ ਸਾਲ 31 ਅਗਸਤ ਤੱਕ ਜਾਰੀ ਰਹੇਗੀ।
ਅਮਰਨਾਥ ਯਾਤਰਾ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਾਲ ਹੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਜੰਮੂ-ਕਸ਼ਮੀਰ ਦੀ ਸੁਰੱਖਿਆ ਨੂੰ ਲੈ ਕੇ ਸਮੀਖਿਆ ਬੈਠਕ ਕੀਤੀ ਸੀ। ਇਸ ਬੈਠਕ ‘ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ, ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਅਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ। ਇਸ ਸਮੀਖਿਆ ਮੀਟਿੰਗ ਤੋਂ ਬਾਅਦ ਅਮਰਨਾਥ ਯਾਤਰਾ ਦਾ ਐਲਾਨ ਕੀਤਾ ਗਿਆ।
ਅਮਰਨਾਥ ਯਾਤਰਾ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਾਲ ਹੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਵੀ ਜੰਮੂ-ਕਸ਼ਮੀਰ ਦੀ ਸੁਰੱਖਿਆ ਨੂੰ ਲੈ ਕੇ ਸਮੀਖਿਆ ਬੈਠਕ ਕੀਤੀ ਸੀ। ਇਸ ਬੈਠਕ ‘ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ, ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਅਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ। ਇਸ ਸਮੀਖਿਆ ਮੀਟਿੰਗ ਤੋਂ ਬਾਅਦ ਅਮਰਨਾਥ ਯਾਤਰਾ ਦਾ ਐਲਾਨ ਕੀਤਾ ਗਿਆ।
ਦੱਸ ਦੇਈਏ ਕਿ ਅਮਰਨਾਥ ਯਾਤਰਾ ਦੋਵਾਂ ਰੂਟਾਂ- ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਟ੍ਰੈਕ ਅਤੇ ਗੰਦਰਬਲ ਜ਼ਿਲ੍ਹੇ ਦੇ ਬਾਲਟਾਲ ਤੋਂ ਸ਼ੁਰੂ ਹੋਵੇਗੀ। ਇਸ ਦੇ ਲਈ ਸਾਰੇ ਸਬੰਧਤ ਅਧਿਕਾਰੀਆਂ ਅਤੇ ਸੁਰੱਖਿਆ ਏਜੰਸੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ ਹਨ। ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਸ਼ਰਧਾਲੂਆਂ ਲਈ ਸਵੇਰ ਅਤੇ ਸ਼ਾਮ ਦੀ ਆਰਤੀ ਦਾ ਸਿੱਧਾ ਪ੍ਰਸਾਰਣ ਵੀ ਕਰੇਗਾ।

ਪ੍ਰਸ਼ਾਸਨ ਵੱਲੋਂ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਅਤੇ ਸੇਵਾਦਾਰਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਅਤੇ ਸਾਰੀਆਂ ਲੋੜੀਂਦੀਆਂ ਸਹੂਲਤਾਂ ਦੇਣ ਦੀ ਗੱਲ ਕਹੀ ਗਈ ਹੈ। ਪ੍ਰਸ਼ਾਸਨ ਵੱਲੋਂ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਟੈਲੀਕਾਮ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਇਸ ਦੌਰੇ ਦੌਰਾਨ ਮੌਸਮ ਅਤੇ ਹੋਰ ਕਈ ਆਨਲਾਈਨ ਸੇਵਾਵਾਂ ਗੂਗਲ ਪਲੇ ਸਟੋਰ ‘ਤੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਯਾਤਰੀ ਗੂਗਲ ਪਲੇ ਸਟੋਰ ਤੋਂ ਸ਼੍ਰੀ ਅਮਰਨਾਥ ਜੀ ਯਾਤਰਾ ਐਪ ਨੂੰ ਡਾਊਨਲੋਡ ਕਰਕੇ ਇਨ੍ਹਾਂ ਸਾਰੀਆਂ ਸੁਵਿਧਾਵਾਂ ਦਾ ਲਾਭ ਲੈ ਸਕਣਗੇ। ਇਸ ਸਬੰਧੀ ਸਾਰੀ ਜਾਣਕਾਰੀ ਉਪਲਬਧ ਹੋਵੇਗੀ।

ਸ਼੍ਰੀ ਅਮਰਨਾਥ ਜੀ ਯਾਤਰਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅੱਜ 17 ਅਪ੍ਰੈਲ ਤੋਂ ਔਫਲਾਈਨ ਅਤੇ ਔਨਲਾਈਨ ਮੋਡ ਵਿੱਚ ਸ਼ੁਰੂ ਹੋ ਰਹੀ ਹੈ। ਦੋਵੇਂ ਰਸਤੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਟਰੈਕ ਅਤੇ ਗੰਦਰਬਲ ਜ਼ਿਲ੍ਹੇ ਦੇ ਬਾਲਟਾਲ ਤੋਂ ਇੱਕੋ ਸਮੇਂ ਸ਼ੁਰੂ ਹੋਣਗੇ। ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ।

ਪੰਜਾਬ ਨੈਸ਼ਨਲ ਬੈਂਕ ਦੀਆਂ 316 ਸ਼ਾਖਾਵਾਂ, ਜੰਮੂ-ਕਸ਼ਮੀਰ ਬੈਂਕ ਦੀਆਂ 90 ਸ਼ਾਖਾਵਾਂ, ਯੈੱਸ ਬੈਂਕ ਦੀਆਂ 37 ਸ਼ਾਖਾਵਾਂ ਅਤੇ SBI ਬੈਂਕ ਦੀਆਂ 99 ਸ਼ਾਖਾਵਾਂ ਸਮੇਤ ਦੇਸ਼ ਭਰ ਦੀਆਂ 542 ਬੈਂਕ ਸ਼ਾਖਾਵਾਂ ‘ਤੇ ਆਫਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਸਾਰੇ ਸ਼ਰਧਾਲੂਆਂ ਲਈ ਸਿਹਤ ਸਰਟੀਫਿਕੇਟ ਲਾਜ਼ਮੀ ਹੈ।
ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਸ਼ੁਰੂ

Comment here