ਅਸਾਮ-ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਲਈ ਉਸ ਦੀ ਪਤਨੀ ਕਿਰਨਦੀਪ ਕੌਰ ਆਸਾਮ ਦੇ ਡਿਬਰੂਗੜ੍ਹ ਇਸ ਮੌਕੇ ਦੀਪਕ ਕਲਸੀ ਦੀ ਪਤਨੀ ਸਮੇਤ ਹੋਰ ਪਰਿਵਾਰ ਮੈਂਬਰ ਵੀ ਪੁੱਜੇ ਹਨ। ਦੱਸ ਦਈਏ ਕਿ ਅੰਮ੍ਰਿਤਪਾਲ ਨੂੰ ਆਸਾਮ ਦੇ ਡਿਬਰੂਗੜ੍ਹ ਜੇਲ੍ਹ ਰੱਖਿਆ ਗਿਆ ਹੈ। ਉਸ ਨੂੰ ਬੀਤੇ ਦਿਨੀਂ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਪ੍ਰਸ਼ਾਸਨ ਨੇ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮੁਲਾਕਾਤ ਦੀ ਇਜਾਜ਼ਤ ਦਿੱਤੀ ਸੀ।
ਅੰਮ੍ਰਿਤਪਾਲ ਨਾਲ ਮੁਲਾਕਾਤ ਕਰਕੇ ਪਰਤੀ ਪਤਨੀ ਕਿਰਨਦੀਪ ਕੌਰ

Comment here