ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਇੱਕ ਵਾਰ ਫਿਰ ਪੰਜਾਬ ਦੀ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਵਧ ਰਹੀਆਂ ਹਨ। ਪੰਜ ਕਿਸਾਨ ਜਥੇਬੰਦੀਆਂ ਅੱਜ ਸੰਸਦ ਭਵਨ ਵੱਲ ਮਾਰਚ ਕਰਨਗੀਆਂ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜੰਤਰ-ਮੰਤਰ ‘ਤੇ ਵੀ ਪ੍ਰਦਰਸ਼ਨ ਕੀਤਾ ਸੀ। ਗੱਲ ਕਰਦਿਆਂ ਕਿਸਾਨ ਆਗੂ ਬਲਬੀਰ ਰਾਜੇਵਾਲ ਨੇ ਦੱਸਿਆ ਐਮਐਸਪੀ ਦੀ ਕਮੇਟੀ ਸਾਨੂੰ ਮਨਜ਼ੂਰ ਨਹੀਂ। ਪੰਜਾਬ ‘ਚ ਪਾਣੀ ਖਤਮ ਹੋ ਗਿਆ, ਇਹ ਪੰਜਾਬ ਦੇ ਪਾਣੀ ਨੂੰ ਬਚਾਉਣ ਦੀ ਲੜਾਈ ਹੈ। ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਕਿਸਾਨਾਂ ਨੇ ਕੇਂਦਰ ਨੂੰ 1 ਮਹੀਨੇ ਦਾ ਨੋਟਿਸ ਦਿੱਤਾ ਹੈ। ਦਿੱਤਾ ਸਮਾਂ ਲੰਘਣ ਮਗਰੋਂ ਕਿਸਾਨ ਦਿੱਲੀ ਦੀਆਂ ਬਰੂਹਾਂ ਜਾਮ ਕਰਨਗੇ।
ਐਮਐਸਪੀ ਦੀ ਕਮੇਟੀ ਸਾਨੂੰ ਮਨਜ਼ੂਰ ਨਹੀਂ : ਰਾਜੇਵਾਲ

Comment here