ਸਿਆਸਤਖਬਰਾਂਦੁਨੀਆ

ਕੈਨਬਰਾ ਪਾਰਲੀਮੈਂਟ ਨੇੜੇ ਸਜਾਇਆ ਗਿਆ ਕੇਸਰੀ ‘ਨਿਸ਼ਾਨ ਸਾਹਿਬ’

ਸਿਡਨੀ-ਅੱਜ ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿਖੇ ਪਾਰਲੀਮੈਂਟ ਨੇੜੇ ਵੱਖ-ਵੱਖ ਥਾਵਾਂ ‘ਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਖਾਲਸੇ ਦੇ ਜਨਮ ਦੀ ਖੁਸ਼ੀ ਵਿੱਚ ਕੇਸਰੀ ਨਿਸ਼ਾਨ ਸਾਹਿਬ ਸਾਰੇ ਸ਼ਹਿਰ ਵਿਚ ਲਵਾਏ ਗਏ। ਇਹ ਸਿੱਖ ਭਾਈਚਾਰੇ ਲਈ ਬਹੁਤ ਮਾਣ ਦੀ ਗੱਲ ਹੈ। ਇਸਦਾ ਸਿਹਰਾ ਸਾਰੇ ਕੈਨਬਰਾ ਵਿਚ ਵਸਦੇ ਸਿੱਖਾਂ ਨੂੰ ਜਾਂਦਾ ਹੈ ਜੋ ਰਲ ਮਿਲ ਕੇ ਕੈਨਬਰਾ ਸਿੱਖ ਐਸੋਈਏਸ਼ਨ ਗੁਰਦੁਆਰਾ ਸਾਹਿਬ ਕੈਨਬਰਾ ਦਾ ਸਾਥ ਦੇ ਰਹੇ ਹਨ।

Comment here