ਅਪਰਾਧਸਿਆਸਤਖਬਰਾਂ

ਬਾਦਲਾਂ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਮੰਗੀ ਅਗਾਊਂ ਜ਼ਮਾਨਤ

ਚੰਡੀਗੜ੍ਹ-ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਮੰਗੀ ਹੈ। ਉਨ੍ਹਾਂ ਨੇ ਫਰੀਦਕੋਟ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਹੈ। ਦੱਸ ਦੇਈਏ ਕਿ ਬਾਦਲ ਪਿਓ ਪੁੱਤ ਨੇ ਅਗਾਊਂ ਜ਼ਮਾਨਤ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਮੰਗੀ ਹੈ। ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ 14 ਮਾਰਚ ਨੂੰ ਸੁਣਵਾਈ ਹੋਵੇਗੀ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਕੋਟਕਪੂਰਾ ਗੋਲੀਕਾਂਡ ‘ਚ ਸਿਟ ਨੇ 24 ਫਰਵਰੀ ਨੂੰ ਚਾਰਜਸ਼ੀਟ ਦਾਇਰ ਕੀਤੀ ਸੀ।

Comment here