ਸਿਆਸਤਖਬਰਾਂਦੁਨੀਆ

ਮੋਦੀ ਨੇ ਦੇ ਕੌਮਾਂਤਰੀ ਮੁੱਦਿਆਂ ‘ਤੇ ਰੂਸੀ ਸਕੱਤਰ ਨਾਲ ਕੀਤੀ ਚਰਚਾ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਬਿਆਨ ਦੀ ਜਾਣਕਾਰੀ ਅਨੁਸਾਰ ਰੂਸੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਾਤਰੁਸ਼ੇਵ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਦੁਵੱਲੇ ਸਹਿਯੋਗ ਦੇ ਮੁੱਦਿਆਂ ਦੇ ਨਾਲ-ਨਾਲ ਆਪਸੀ ਹਿੱਤ ਦੇ ਕੌਮਾਂਤਰੀ ਮੁੱਦਿਆਂ ‘ਤੇ ਵੀ ਚਰਚਾ ਕੀਤੀ।

Comment here