ਅਪਰਾਧਖਬਰਾਂਚਲੰਤ ਮਾਮਲੇ

ਰਾਮ ਰਹੀਮ ਫਿਰ ਆਵੇਗਾ ਜੇਲ੍ਹ ਤੋਂ ਬਾਹਰ, ਮਿਲੀ ਪੈਰੋਲ

ਸਿਰਸਾ-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਵੇਗਾ। ਕਤਲ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਮਿਲ ਗਈ ਹੈ। ਗੁਰਮੀਤ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲੀ ਹੈ। 2017 ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ ਹੁਣ ਤੱਕ ਕੁੱਲ 6 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਇਸ ਸਾਲ ਵੀ 21 ਜਨਵਰੀ ਨੂੰ 40 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ। ਹੁਣ ਇਕ ਵਾਰ ਫਿਰ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਵੇਗਾ। ਕਤਲ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਮਿਲ ਗਈ ਹੈ। ਗੁਰਮੀਤ ਰਾਮ ਰਹੀਮ ਪੈਰੋਲ ਦੇ ਸਮੇਂ ਦੌਰਾਨ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਵਿੱਚ ਰਹਿ ਰਿਹਾ ਸੀ।

Comment here