ਸ੍ਰੀਨਗਰ– ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਮੁਅੱਤਲ ਕੀਤੇ ਗਏ ਕਰਮਚਾਰੀਆਂ ਦੇ ਸੰਬੰਧ ਵਿੱਚ ਕਿਹਾ ਕਿ, “ਇੱਕ ਪਾਸੇ ਭਾਰਤ ਸਰਕਾਰ ਜੰਮੂ-ਕਸ਼ਮੀਰ ਵਿੱਚ ਨਾਗਰਿਕ ਅਹੁਦਿਆਂ ਲਈ ਸਾਰੇ ਭਾਰਤ ਤੋਂ ਸੇਵਾਮੁਕਤ ਸੁਰੱਖਿਆ ਕਰਮਚਾਰੀਆਂ ਦੀ ਭਰਤੀ ਕਰ ਰਹੀ ਹੈ, ਪਰ ਇਸ ਦੇ ਨਾਲ ਹੀ ਪ੍ਰਸ਼ਾਸਨ ਵਿੱਚ ਸੰਤੁਲਨ ਵਿਗਾੜਨ ਲਈ ਉਹ ਜਾਣਬੁੱਝ ਕੇ ਕਸ਼ਮੀਰੀ ਸਰਕਾਰੀ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਰਹੇ ਹਨ। ਮਹਿਬੂਬਾ ਮੁਫ਼ਤੀ ਨੇ ਪੰਜ ਕਰਮਚਾਰੀਆਂ ਨੂੰ ਬਰਖਾਸਤ ਕਰਨ ਕੀਤੇ ਜਾਣ ਨੂੰ ਲੈ ਕੇ ਜੰਮੂ-ਕਸ਼ਮੀਰ ਪ੍ਰਸ਼ਾਸਨ ’ਤੇ ਵਰ੍ਹਦਿਆਂ ਕਥਿਤ ਦੋਸ਼ ਲਾਇਆ ਕਿ ਇਹ ਕਦਮ ਸਥਾਨਕ ਲੋਕਾਂ ਨੂੰ ਸ਼ਕਤੀਹੀਣ ਕਰੇਗਾ।
ਸਰਕਾਰੀ ਮੁਲਾਜ਼ਮਾਂ ਨੂੰ ਬਰਖਾਸਤ ਕਰਨਾ ਗਲਤ: ਮਹਿਬੂਬਾ ਮੁਫ਼ਤੀ


Comment here