ਸਿਆਸਤਖਬਰਾਂਚਲੰਤ ਮਾਮਲੇ

ਹੜ੍ਹਾਂ ਨੇ ਚੜ੍ਹਾਏ ਅਸਮਾਨੀ ਸਬਜ਼ੀਆਂ ਦੇ ਭਾਅ

ਪੰਜਾਬ-ਉੱਤਰੀ ਭਾਰਤ ’ਚ ਮੀਂਹ ਕਾਰਨ ਆਮ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਪੰਜਾਬ ਦੀਆਂ ਕਈ ਥਾਂਵਾਂ ਤੇ ਹੜ੍ਹ ਆ ਗਏ ਹਨ। ਜਿਸ ਕਾਰਨ ਸਬਜ਼ੀਆਂ ਦੇ ਭਾਅ ਵੀ ਅਸਮਾਨ ਛੂਹ ਰਹੇ ਹਨ। ਸਬਜ਼ੀਆਂ ਦੀਆਂ ਕੀਮਤਾਂ ਵਧਣ ਕਰ ਕੇ ਕਈ ਸਬਜ਼ੀਆਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ । ਪੰਜਾਬ ‘ਚ ਸਬਜ਼ੀਆਂ ਦੇ ਭਾਅ ਦੁੱਗਣੇ ਹੋ ਗਏ ਹਨ। ਟਮਾਟਰ 300 ਤੋਂ ਲੈ ਕੇ 350 ਰੁਪਏ ਕਿੱਲੋ ਵਿਕ ਰਿਹਾ ਹੈ ਜੋ ਕਿ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੈ।

Comment here