ਅਪਰਾਧਸਿਆਸਤਖਬਰਾਂ

12 ਲੱਖ ਲੋਕਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਦਸਤਖ਼ਤ : ਸ੍ਰੋਮਣੀ ਕਮੇਟੀ

ਸ੍ਰੀ ਅਨੰਦਪੁਰ ਸਾਹਿਬ-ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੀ ਦਸਤਖਤੀ ਮੁਹਿੰਮ ਤਹਿਤ 12 ਲੱਖ ਲੋਕਾਂ ਵੱਲੋਂ ਫਾਰਮ ਭਰ ਕੇ ਆਪਣੇ ਦਸਤਖ਼ਤ ਕੀਤੇ ਗਏ ਹਨ ਤੇ ਇਨ੍ਹਾਂ ਦਸਤਖ਼ਤ ਕੀਤੇ ਫਾਰਮ ਰਾਸ਼ਟਰਪਤੀ ਦੇ ਨਾਮ ਰਾਜਪਾਲ ਪੰਜਾਬ ਨੂੰ ਸੌਂਪੇ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Comment here