ਸਿਆਸਤਖਬਰਾਂਦੁਨੀਆ

3 ਦਿਨਾਂ ’ਚ ਤਿਆਰ ਹੋ ਜਾਏਗਾ ਕਾਬੁਲ ਦਾ ਕੌਮਾਂਤਰੀ ਹਵਾਈ ਅੱਡਾ

ਕਾਬੁਲ-ਤਾਲਿਬਾਨ ਅਧਿਕਾਰੀਆਂ ਅਤੇ ਤਕਨੀਕੀ ਟੀਮਾਂ ਦੇ ਹਵਾਲੇ ਤੋਂ ਇਕ ਮੀਡੀਆ ਰਿਪੋਰਟ ਵਿੱਚ ਕਿਹਾ ਗਿਆ ਕਿ ਕਾਬੁਲ ਵਿੱਚ ਹਾਮਿਦ ਕਰਜਈ ਕੌਮਾਂਤਰੀ ਹਵਾਈ ਅੱਡਾ ਅਗਲੇ 3 ਦਿਨਾਂ ਵਿੱਚ ਕੌਮਾਂਤਰੀ ਉਡਾਣ ਸੇਵਾਵਾਂ ਲਈ ਤਿਆਰ ਹੋ ਜਾਏਗਾ। ਅਮਰੀਕੀ ਫੌਜੀਆਂ ਦੀ ਵਾਪਸੀ ਦਰਮਿਆਨ ਹਵਾਈ ਅੱਡੇ ’ਤੇ 20 ਮਿਲੀਅਨ ਡਾਲਰ ਤੱਕ ਦਾ ਨੁਕਸਾਨ ਹੋਇਆ।

Comment here