ਕਾਬੁਲ-ਬੀਤੇ ਸ਼ੁੱਕਰਵਾਰ ਨੂੰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਕ੍ਰਿਕਟ ਮੈਚ ਦੌਰਾਨ ਧਮਾਕਾ ਹੋਇਆ।ਇੱਕ ਚਸ਼ਮਦੀਦ ਮੁਤਾਬਕ, ਕਾਬੁਲ ਵਿੱਚ ਇੱਕ ਕ੍ਰਿਕਟ ਮੈਚ ਦੌਰਾਨ ਸਟੇਡੀਅਮ ਵਿੱਚ ਧਮਾਕਾ ਹੋਇਆ।ਮ੍ਰਿਤਕਾਂ ਦੀ ਗਿਣਤੀ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।ਜਦੋਂ ਕਿ ਅਫਗਾਨਿਸਤਾਨ ਦੇ ਟੋਲੋਨਿਊਜ਼ ਨੇ ਆਪਣੇ ਟਵਿੱਟਰ ‘ਤੇ ਕਥਿਤ ਵੀਡੀਓ ਨੂੰ ਸਾਂਝਾ ਕੀਤਾ ਅਤੇ ਲਿਖਿਆ, “ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਕੀਤੀ ਗਈ ਇੱਕ ਵੀਡੀਓ ਕਾਬੁਲ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਧਮਾਕੇ ਤੋਂ ਤੁਰੰਤ ਬਾਅਦ ਦੇ ਪਲਾਂ ਨੂੰ ਦਰਸਾਉਂਦੀ ਹੈ।”
ਕਾਬੁਲ ਦੇ ਕ੍ਰਿਕਟ ਸਟੇਡੀਅਮ ‘ਚ ਧਮਾਕਾ, ਕਈ ਜ਼ਖਮੀ

Comment here