ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਸ੍ਰੀ ਬਾਦਲ ਦੀ ਮ੍ਰਿਤਕ ਦੇਹ ਪਾਰਟੀ ਦੇ ਚੰਡੀਗੜ੍ਹ ਵਿਚਲੇ ਸੈਕਟਰ 28 ਸਥਿਤ ਦਫਤਰ ਵਿਚ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਸੀ। ਹੁਣ ਮ੍ਰਿਤਕ ਦੇਹ ਨੂੰ ਪਿੰਡ ਬਾਦਲ ਲਈ ਰਵਾਨਾ ਕਰ ਦਿੱਤਾ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਸੁਖਬੀਰ ਬਾਦਲ ਅਤੇ ਮਨਪ੍ਰੀਤ ਬਾਦਲ ਦੀ ਇੱਕ ਭਾਵੁਕ ਤਸਵੀਰ ਸਾਹਮਣੇ ਆਈ ਹੈ।
Comment here